Ecclesiastes 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਬੁੱਧਵਾਨ ਨੂੰ ਦਸਾਂ ਹਾਕਮਾਂ ਨਾਲੋਂ ਜੋ ਸ਼ਹਿਰ ਵਿੱਚ ਹੋਣ ਵਧੀਕ ਤਕੜਿਆਂ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।