Ecclesiastes 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਸਿਆਪੇ ਵਾਲੇ ਘਰ ਦੇ ਵਿੱਚ ਜਾਣਾ ਨਿਉਂਦੇ ਵਾਲੇ ਘਰ ਵਿੱਚ ਵੜਨ ਨਾਲੋਂ ਚੰਗਾ ਹੈ ਕਿਉਂ ਜੋ ਸਾਰਿਆਂ ਲੋਕਾਂ ਦਾ ਅੰਤ ਇਹੋ ਹੈ, ਅਤੇ ਜੀਉਂਦੇ ਆਪਣੇ ਦਿਲ ਵਿੱਚ ਏਹ ਨੂੰ ਲਿਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।