Ecclesiastes 7:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਜਾਣਦੇ ਹੋ ਕਿ ਕਈ ਵਾਰੀ ਤੁਸੀਂ ਖੁਦ ਹੋਰਨਾਂ ਨੂੰ ਗਾਲਾਂ ਕੱਢੀਆਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈ, ਜੋ ਮੈਂ ਕਈ ਵਾਰੀ ਇਸੇ ਤਰ੍ਹਾਂ ਹੋਰਨਾਂ ਨੂੰ ਫਿਟਕਾਰਿਆਂ ਹੈਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!