Ecclesiastes 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਬੁੱਧ ਨਾਲ ਇਹ ਸੱਭੋ ਕੁਝ ਪਰਖਿਆ ਹੈ। ਮੈਂ ਆਖਿਆ ਭਈ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੈਥੋਂ ਵੱਡੀ ਦੂਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ