Ecclesiastes 7:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ, ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਮਨ ਨੂੰ ਲਾਇਆ ਭਈ ਜਾਣਾਂ ਅਤੇ ਲੱਭ ਲਵਾਂ ਅਤੇ ਬੁੱਧ ਅਰ ਮੂਲ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਨੂੰ ਅਤੇ ਮੂਰਖਤਾਈ ਨੂੰ ਜੋ ਸੁਦਾ ਹੈ ਸਮਝਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।