Ecclesiastes 7:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਇਹੀ ਹੈ ਜੋ ਮੈਂ ਪਾਇਆ” ਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਹਿਸਾਬ ਦੇ ਲਈ ਇੱਕ ਇੱਕ ਨੂੰ ਦੂਜੇ ਦੇ ਨਾਲ ਮਿਲਾ ਕੇ ਇਹੋ ਕੱਢਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।