Ecclesiastes 7:28 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਨੂੰ ਹੁਣ ਤੋੜੀ ਮੇਰਾ ਜੀ ਭਾਲਦਾ ਰਹਿੰਦਾ ਹੈ ਪਰ ਮੈਨੂੰ ਨਹੀਂ ਲੱਭਾ: ਹਜ਼ਾਰਾਂ ਵਿੱਚੋਂ ਮੈਂ ਇੱਕ ਆਦਮੀ ਨੂੰ ਲੱਭਾ ਹੈ ਪਰ ਇੱਕ ਵੀ ਤੀਵੀਂ ਮੈਨੂੰ ਏਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।