Ecclesiastes 7:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਨਿਰਾ ਇਹੋ ਹੀ ਲੱਭਾ ਹੈ ਭਈ ਪਰਮੇਸ਼ੁਰ ਨੇ ਆਦਮੀ ਨੂੰ ਸਿੱਧਾ ਬਣਾਇਆ ਪਰ ਓਹਨਾਂ ਨੇ ਬਾਹਲੀਆਂ ਜੁਗਤਾਂ ਭਾਲੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ।