Ecclesiastes 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦਾ ਦਿਲ ਸਿਆਪੇ ਵਾਲੇ ਘਰ ਵਿੱਚ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।