Ecclesiastes 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦਾ ਰਾਗ ਸੁਣਨ ਨਾਲੋਂ ਬੁੱਧਵਾਨ ਦੀ ਤਾੜ ਸੁਣਨੀ ਮਨੁੱਖ ਦੇ ਲਈ ਚੰਗੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।