Ecclesiastes 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ, ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਗੱਲ ਦਾ ਛੇਕੜ ਉਹ ਦੇ ਅਰੰਭ ਨਾਲੋਂ ਭਲਾ ਹੈ, ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।