Ecclesiastes 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ, ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਜੀ ਵਿੱਚ ਛੇਤੀ ਖਿਝ ਨਾ ਕਰ, ਕਿਉਂ ਜੋ ਖਿਝ ਮੂਰਖਾਂ ਦੇ ਹਿਰਦੇ ਵਿੱਚ ਰਹਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।