Ecclesiastes 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਬਦ ਹੋਣ ਦਾ ਨਿਆਂ ਜਲਦੀ ਹੀ ਘੋਸ਼ਿਤ ਨਹੀਂ ਕੀਤਾ ਜਾਂਦਾ, ਇਨਸ਼ਾਨਾ ਦੇ ਦਿਲ ਬਦੀ ਕਰਨ ਤੇ ਕੇਦਿ੍ਰਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਬੜਤੋੜ ਬਦੀ ਦੀ ਸਜ਼ਾ ਦਾ ਹੁਕਮ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,