Ecclesiastes 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਉੱਤੇ ਇੱਕ ਅਰਬਹੀਣ ਗੱਲ ਵਾਪਰਦੀ ਹੈ: ਇੱਥੇ ਧਰਮੀ ਲੋਕ ਹਨ, ਜਿਨ੍ਹਾਂ ਨਾਲ ਇੰਝ ਗੱਲਾਂ ਵਾਪਰਦੀਆਂ ਜਿਵੇਂ ਉਹ ਦੁਸ਼ਟ ਹੋਣ, ਅਤੇ ਇੱਥੇ ਦੁਸ਼ਟ ਲੋਕ ਹਨ, ਜਿਂਨ੍ਹਾਂ ਨਾਲ ਇੰਝ ਗਲ਼੍ਲ਼ਾਂ ਵਾਪਰਦੀਆਂ ਹਨ ਜਿਵੇਂ ਉਹ ਧਰਮੀ ਸਨ। ਅਤੇ ਮੈਂ ਆਖਦਾਂ ਕਿ ਇਹ ਵੀ ਅਰਬਹੀਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਰਤਦਾ ਹੈ ਭਈ ਧਰਮੀ ਹਨ ਜਿੰਨ੍ਹਾਂ ਦੇ ਉੱਤੇ ਦੁਸ਼ਟਾਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ, ਅਤੇ ਦੁਸ਼ਟ ਹਨ ਜਿੰਨ੍ਹਾਂ ਦੇ ਉੱਤੇ ਧਰਮੀਆਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!