Ecclesiastes 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਵਾਚਿਆ ਜਿਹੜੀਆਂ ਲੋਕ ਇਸ ਜੀਵਨ ਵਿੱਚ ਕਰਦੇ ਹਨ। ਮੈਂ ਦੇਖਿਆ ਕਿ ਲੋਕ ਕਿੰਨੇ ਰੁਝੇ ਹੋਏ ਹਨ। ਉਹ ਦਿਨ ਰਾਤ ਕੰਮ ਕਰਦੇ ਹਨ ਅਤੇ ਉਹ ਤਕਰੀਬਨ ਕਦੇ ਵੀ ਸੌਁਦੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਆਪਣਾ ਮਨ ਲਾਇਆ ਭਈ ਬੁੱਧ ਜਾਣਾਂ ਅਤੇ ਉਸ ਕੰਮ ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖੀਆਂ ਨਾ ਰਾਤ ਨੂੰ ਨਾ ਦਿਨ ਨੂੰ ਨੀੰਦਰ ਵੇਖਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,