Ecclesiastes 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਕੋਈ ਕੰਮ, ਨਾ ਖਿਆਲ, ਨਾ ਗਿਆਨ, ਨਾ ਬੁੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।