Ecclesiastes 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਡਿੱਠੀ ਅਤੇ ਇਹ ਮੈਨੂੰ ਵੱਢੀ ਮਲੂਮ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।