Ecclesiastes 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਵਿੱਚ ਇੱਕ ਮਸਕੀਨ ਬੁੱਧਵਾਨ ਮਨੁੱਖ ਮਿਲਿਆ ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ ਤਾਂ ਵੀ ਕਿਸੇ ਆਦਮੀ ਨੇ ਉਸ ਮਸਕੀਨ ਨੂੰ ਚੇਤੇ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।