Ecclesiastes 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਖਿਆ ਭਈ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਮਸਕੀਨ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।