Ecclesiastes 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਰ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਤੋੜੀ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ ਉਨ੍ਹਾਂ ਦਾ ਕੋਈ ਭਾਗ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।