Ecclesiastes 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਰਾਹ ਤੁਰਿਆ ਜਾਹ, ਅਨੰਦ ਨਾਲ ਆਪਣੀ ਰੋਟੀ ਖਾਹ, ਅਤੇ ਮੌਜ ਨਾਲ ਆਪਣੀ ਮੈ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।