Ephesians 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਰਾਦਾ ਇਹ ਹੈ ਕਿ ਉਹਨਾਂ ਦਾ ਮਿਥਿਆ ਸਮਾਂ ਆਉਣ ਤੇ ਸਵਰਗ ਅਤੇ ਧਰਤੀ ਦੀਆਂ ਸਭ ਚੀਜ਼ਾਂ ਮਸੀਹ ਨੂੰ ਮੁੱਖ ਰੱਖ ਕੇ ਉਹਨਾਂ ਵਿੱਚ ਇੱਕ ਹੋ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਮਾਂ ਪੂਰਾ ਹੋਣ ਤੇ ਉਹ ਆਪ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੀਆਂ ਚੀਜ਼ਾਂ ਨੂੰ ਮਸੀਹ ਵਿੱਚ ਇਕੱਠਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇੱਕਠਾ ਕਰੇ
Punjabi ERV
ਪਰਮੇਸ਼ੁਰ ਦਾ ਇਰਾਦਾ ਢੁਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿਚਲੀਆਂ ਸਾਰੀਆਂ ਚੀਜ਼ਾਂ ਨੂੰ ਇਕਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸਦੇ ਅਧੀਨ ਕਰਨ ਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو زمانیاں دے پُورا ہون دا اِنج بندوبست ہوئے۔ پئی مسِیح وِچ سارِیاں شیواں اکٹّھیاں ہو جان۔ بھانویں اسمان دِیاں ہون بھانویں زمین دِیاں۔
Punjabi Standard Bible (Punjabi Standard Bible) 2023
ਤਾਂਕਿ ਸਮਿਆਂ ਦੇ ਪੂਰਾ ਹੋਣ ਦਾ ਅਜਿਹਾ ਪ੍ਰਬੰਧ ਹੋਵੇ ਕਿ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਹੈ ਉਹ ਸਭ ਮਸੀਹ ਵਿੱਚ ਇਕੱਠਾ ਕੀਤਾ ਜਾਵੇ।