Ephesians 1:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਅਸੀਂ ਜਿਹਨਾਂ ਨੇ ਪਹਿਲਾਂ ਮਸੀਹ ਉੱਤੇ ਆਪਣੀ ਆਸ ਰੱਖੀ ਹੋਈ ਸੀ, ਉਹਨਾਂ ਦੀ ਮਹਿਮਾ ਅਤੇ ਵਡਿਆਈ ਦਾ ਕਾਰਨ ਬਣੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿ ਅਸੀਂ ਜਿਨਾਂ ਨੇ ਮਸੀਹ ਵਿੱਚ ਸਭ ਤੋਂ ਪਹਿਲਾਂ ਉਮੀਦ ਰੱਖੀ, ਉਸਦੀ ਮਹਿਮਾ ਦੀ ਉਸਤਤ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸੀਂ ਜਿਨ੍ਹਾਂ ਪਹਿਲਾਂ ਮਸੀਹ ਉੱਤੇ ਆਸ ਕੀਤੀ ਸੀ ਉਹ ਦੀ ਮਹਿਮਾ ਦੀ ਉਸਤਤ ਹੋਈਏ
Punjabi ERV
ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی اسی جیہڑے پہلاں توں مسِیح دی آس وِچ ساں اوہدے جلال دی وڈیائی دا سبّب ہوئے۔
Punjabi Standard Bible (Punjabi Standard Bible) 2023
ਤਾਂਕਿ ਅਸੀਂ ਜਿਨ੍ਹਾਂ ਨੇ ਪਹਿਲਾਂ ਤੋਂ ਮਸੀਹ ਉੱਤੇ ਆਸ ਰੱਖੀ ਉਸ ਦੀ ਮਹਿਮਾ ਦੀ ਉਸਤਤ ਦਾ ਕਾਰਨ ਹੋਈਏ।