Ephesians 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਜਿਸ ਸਮੇਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ਰ ਦੇ ਲੋਕਾਂ ਵੱਲ ਤੁਹਾਡੇ ਪਿਆਰ ਦੇ ਬਾਰੇ ਸੁਣਿਆ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ, ਜਦੋਂ ਤੋਂ ਮੈਂ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੇ ਬਾਰੇ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਸੁਣਿਆ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਵੀ ਜਾਂ ਤੁਹਾਡੀ ਨਿਹਚਾ ਨੂੰ ਜੋ ਪ੍ਰਭੁ ਯਿਸੂ ਦੇ ਉੱਤੇ ਹੈ ਅਤੇ ਉਸ ਪ੍ਰੇਮ ਨੂੰ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے مَیں وی تُہاڈے اوس اِیمان دا جیہڑا خُداوند یِسُوع اُتّے اے تے اوس مُحبّت دا جیہڑی ساریاں پاک لوکاں نال اے حال سُن کے۔
Punjabi Standard Bible (Punjabi Standard Bible) 2023
ਇਸੇ ਕਰਕੇ ਮੈਂ ਵੀ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਸਭਨਾਂ ਸੰਤਾਂ ਦੇ ਲਈ ਤੁਹਾਡੇ ਪ੍ਰੇਮ ਦੇ ਬਾਰੇ ਸੁਣ ਕੇ