Ephesians 1:16 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਸੇ ਸਮੇਂ ਤੋਂ ਲਗਾਤਾਰ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਅਤੇ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਆ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے واسطے ہر ویلے شُکر کر دا رہنا آں تے اپنیاں دُعاواں وِچ تُہاڈا ذِکر کرنا ہُناں آں۔
Punjabi Standard Bible (Punjabi Standard Bible) 2023
ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਰੁਕਦਾ।