Ephesians 1:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀ ਸਮਰੱਥਾ ਕਿੰਨੀ ਮਹਾਨ ਹੈ ਜੋ ਸਾਡੇ ਵਿਸ਼ਵਾਸ ਕਰਨ ਵਾਲਿਆਂ ਵਿੱਚ ਕੰਮ ਕਰਦੀ ਹੈ । ਇਹ ਸਮਰੱਥਾ ਹੀ ਮਹਾਨ ਬਲ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਡੇ ਵਿਸ਼ਵਾਸੀਆਂ ਲਈ ਉਸਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ
Punjabi ERV
ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਆਸਥਾਵਾਨਾਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈے اِیمان لیاؤن والیاں واسطے اوہدی قُدرت کیڈی وڈّی اے اوہدی اوس وڈّی قُوّت دے اثر دے سببّوں۔
Punjabi Standard Bible (Punjabi Standard Bible) 2023
ਅਤੇ ਇਹ ਵੀ ਕਿ ਉਸ ਦੀ ਸ਼ਕਤੀ ਦੇ ਪ੍ਰਭਾਵ ਦੇ ਕੰਮ ਅਨੁਸਾਰ ਉਸ ਦੀ ਸਮਰੱਥਾ ਸਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹਾਂ ਕਿੰਨੀ ਮਹਾਨ ਹੈ,