Ephesians 1:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਸਮਰੱਥਾ ਦੁਆਰਾ, ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਉਹਨਾਂ ਨੂੰ ਸਵਰਗ ਵਿੱਚ ਆਪਣੇ ਸੱਜੇ ਹੱਥ ਵਿਰਾਜਮਾਨ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਰਾਜਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ
Punjabi ERV
ਇਹ ਮਹਾਨ ਸ਼ਕਤੀ ਉਹੀ ਹੈ ਜਿਹਡ਼ੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਨ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اوس مسِیح وِچ اوس ویلے کِیتا جدوں اوہنوں مُردیاں وِچوں جوا کے اپنے سَجّے پاسے اسمانی تھانواں اُتّے بہایا۔
Punjabi Standard Bible (Punjabi Standard Bible) 2023
ਜਿਸ ਨੂੰ ਉਸ ਨੇ ਮਸੀਹ ਵਿੱਚ ਪਰਗਟ ਕੀਤਾ ਜਦੋਂ ਉਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਸਵਰਗੀ ਸਥਾਨਾਂ ਵਿੱਚ ਆਪਣੇ ਸੱਜੇ ਹੱਥ