Ephesians 1:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਸਭ ਚੀਜ਼ਾਂ ਮਸੀਹ ਦੇ ਪੈਰਾਂ ਹੇਠ ਕਰ ਦਿੱਤੀਆਂ ਅਤੇ ਉਹਨਾਂ ਨੂੰ ਸਰਤਾਜ ਬਣਾ ਕੇ ਕਲੀਸਿਯਾ ਨੂੰ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਨੇ ਸਭ ਕੁਝ ਉਸਦੇ ਪੈਰਾਂ ਹੇਠ ਰੱਖਿਆ ਅਤੇ ਉਸਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁਖੀ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ
Punjabi ERV
ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سبھ کُجھ اوہدے پیراں ہیٹھ کر دِتّا۔ تے اوہنوں سارِیاں شیواں دا سردار بنا کے کلِیسیا نُوں دے دِتّا۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਉਸ ਨੂੰ ਸਭ ਵਸਤਾਂ ਦਾ ਸਿਰ ਠਹਿਰਾ ਕੇ ਕਲੀਸਿਯਾ ਨੂੰ ਦੇ ਦਿੱਤਾ