Ephesians 1:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਲੀਸਿਯਾ ਮਸੀਹ ਦਾ ਸਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਲੀਸਿਯਾ ਉਹਨਾਂ ਦਾ ਸਰੀਰ ਹੈ, ਉਹ ਹੀ ਉਸ ਦੀ ਭਰਪੂਰੀ ਹਨ ਜੋ ਸਭ ਕੁਝ ਪੂਰਨ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਲੀਸਿਆ, ਜੋ ਉਸਦਾ ਸਰੀਰ ਹੈ, ਉਸਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਸ ਦੀ ਦੇਹ ਹੈ ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਭਰਦਾ ਹੈ।।
Punjabi ERV
ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہدا بدن اے تے اوسے نال رچی ہوئی اے۔ جیہڑا سبھنیں پلِّیں سبھناں دا بھرن والا اے۔
Punjabi Standard Bible (Punjabi Standard Bible) 2023
ਜੋ ਉਸ ਦੀ ਦੇਹ ਅਰਥਾਤ ਉਸ ਦੀ ਭਰਪੂਰੀ ਹੈ ਜਿਹੜਾ ਸਭ ਵਿੱਚ ਸਭ ਕੁਝ ਪੂਰਾ ਕਰਦਾ ਹੈ।