Ephesians 1:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਅਸੀਂ ਪਰਮੇਸ਼ਰ ਦੀ ਮਹਾਨ ਕਿਰਪਾ ਦੇ ਲਈ ਉਹਨਾਂ ਦੀ ਵਡਿਆਈ ਕਰੀਏ ਜਿਹੜੀ ਉਹਨਾਂ ਨੇ ਸਾਨੂੰ ਆਪਣੇ ਪਿਆਰੇ ਪੁੱਤਰ ਦੁਆਰਾ ਵਰਦਾਨ ਵਿੱਚ ਮੁਫ਼ਤ ਦਿੱਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੀ ਮਹਾਨ ਕਿਰਪਾ ਦੀ ਉਸਤਤ ਹੋਵੇ, ਜੋ ਉਸਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਡੇ ਉੱਤੇ ਮੁਫ਼ਤ ਵਿੱਚ ਬਖ਼ਸ਼ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ
Punjabi ERV
ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੁ ਉਸਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸਨੂੰ ਉਹ ਪਿਆਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اوہدے اوس فضل دے جلال دی وڈیائی ہوئے جیہڑا اوس سانُوں اوس پیارے وِچ مُفت دِتّا۔
Punjabi Standard Bible (Punjabi Standard Bible) 2023
ਤਾਂਕਿ ਉਸ ਦੀ ਉਸ ਮਹਿਮਾਮਈ ਕਿਰਪਾ ਦੀ ਉਸਤਤ ਹੋਵੇ ਜੋ ਉਸ ਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ੀ।