Ephesians 1:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਦੇ ਖ਼ੂਨ ਦੇ ਦੁਆਰਾ ਸਾਡੇ ਪਾਪ ਮਾਫ਼ ਹੋਏ ਹਨ ਅਤੇ ਸਾਨੂੰ ਮੁਕਤੀ ਮਿਲੀ ਹੈ । ਪਰਮੇਸ਼ਰ ਦੀ ਕਿਰਪਾ ਕਿੰਨੀ ਮਹਾਨ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਵਿੱਚ ਸਾਨੂੰ ਉਸਦੀ ਮਹਾਨ ਕਿਰਪਾ ਦੇ ਅਨੁਸਾਰ, ਉਸ ਦੇ ਲਹੂ ਦੁਆਰਾ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਮਿਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ
Punjabi ERV
ਮਸੀਹ ਦੇ ਨਮਿਤ੍ਤ ਸਾਨੂੰ ਉਸਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی اوہدے وِچ اوہدے خُون دی راہِیں رہائی یعنی قصوراں دی مُعافی پانے آں۔ اوہدے اوس فضل دی دَولت دے سببّوں۔
Punjabi Standard Bible (Punjabi Standard Bible) 2023
ਉਸੇ ਵਿੱਚ ਸਾਨੂੰ ਉਸ ਦੇ ਲਹੂ ਦੇ ਦੁਆਰਾ ਛੁਟਕਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਸ ਦੀ ਉਸ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ