Ephesians 1:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੀ ਉਹਨਾਂ ਨੇ ਸਾਨੂੰ ਬਹੁਤਾਤ ਵਿੱਚ ਦਿੱਤੀ ਹੈ । ਉਹਨਾਂ ਨੇ ਆਪਣੀ ਪੂਰਨ ਸਮਝ ਅਤੇ ਬੁੱਧੀ ਨਾਲ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਿਰਪਾ ਉਸਨੇ ਆਪਣੀ ਸਾਰੀ ਬੁੱਧੀ ਅਤੇ ਜ਼ਮੀਰ ਨਾਲ ਸਾਡੇ ਉੱਤੇ ਭਰਪੂਰ ਰੂਪ ਵਿੱਚ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ
Punjabi ERV
ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿਡ਼ਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اوس سانُوں ساری حِکمت تے دانائی دے نال چوکھا دِتّا۔
Punjabi Standard Bible (Punjabi Standard Bible) 2023
ਜਿਹੜੀ ਉਸ ਨੇ ਸਾਰੇ ਗਿਆਨ ਅਤੇ ਸਮਝ ਨਾਲ ਸਾਨੂੰ ਬਹੁਤਾਇਤ ਨਾਲ ਦਿੱਤੀ।