Ephesians 2:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਆਤਮਿਕ ਤੌਰ ਤੇ ਮੁਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰ, ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮਰੇ ਹੋਏ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ
Punjabi ERV
ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹਡ਼ੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تُہانوں وی جوالیا جیہڑے اپنے قصوراں تے گُناہاں دے سببّوں موئے ہوئے سو۔
Punjabi Standard Bible (Punjabi Standard Bible) 2023
ਤੁਸੀਂ ਤਾਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮੁਰਦਾ ਸੀ