Ephesians 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੁਣ ਤੁਸੀਂ ਵਿਦੇਸ਼ੀ ਅਤੇ ਓਪਰੇ ਨਹੀਂ ਰਹੇ ਸਗੋਂ ਤੁਸੀਂ ਪਰਮੇਸ਼ਰ ਦੇ ਲੋਕਾਂ ਦੇ ਨਾਲ ਸਹਿ-ਨਾਗਰਿਕ ਅਤੇ ਪਰਮੇਸ਼ਰ ਦੇ ਪਰਿਵਾਰ ਦਾ ਹਿੱਸਾ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ ।
Punjabi ERV
ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ہُن تُسی پردیسی تے راہی نئیں۔ سگوں پاک لوکاں دے وطنی تے خُدا دے ٹبّر دے اوہ۔
Punjabi Standard Bible (Punjabi Standard Bible) 2023
ਸੋ ਹੁਣ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ, ਸਗੋਂ ਸੰਤਾਂ ਦੇ ਸੰਗੀ ਨਾਗਰਿਕ ਅਤੇ ਪਰਮੇਸ਼ਰ ਦੇ ਘਰਾਣੇ ਦੇ ਹੋ