Ephesians 2:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਸ ਦੇ ਕੋਨੇ ਦਾ ਪੱਥਰ ਮਸੀਹ ਯਿਸੂ ਆਪ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ
Punjabi ERV
ਤੁਸੀਂ ਆਸਥਾਵਾਨ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਾਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رسُولاں تے نبیاں دی نِینّھ اُتّے جِہدی گُٹّھ دا پتّھر آپی مسِیح یِسُوع اے اُسارے گئے اوہ۔
Punjabi Standard Bible (Punjabi Standard Bible) 2023
ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ, ਜਿਸ ਦੇ ਕੋਨੇ ਦਾ ਮੁੱਖ ਪੱਥਰ ਆਪ ਮਸੀਹ ਯਿਸੂ ਹੈ।