Ephesians 2:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਵਿੱਚ ਤੁਹਾਡੀ ਵੀ ਆਤਮਾ ਦੇ ਨਾਲ ਪਰਮੇਸ਼ਰ ਦੇ ਨਿਵਾਸ ਸਥਾਨ ਦੀ ਉਸਾਰੀ ਹੋ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਵਿੱਚ ਤੁਸੀਂ ਵੀ ਇੱਕ ਨਿਵਾਸ ਸਥਾਨ ਬਣਨ ਲਈ ਇਕੱਠੇ ਕੀਤੇ ਗਏ ਹੋ, ਜਿਸ ਵਿੱਚ ਪਰਮੇਸ਼ਵਰ ਆਪਣੀ ਆਤਮਾ ਦੁਆਰਾ ਵਾਸ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।।
Punjabi ERV
ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਿਤ ਕੀਤੇ ਜਾ ਰਹੇ ਹੋ ਜਿਥੇ ਆਤਮੇ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی وی اوہدے وِچ رَل کے اُسارے جاندے ہو۔ تاں جو رُوح وِچ خُدا دا گھر بنو۔
Punjabi Standard Bible (Punjabi Standard Bible) 2023
ਅਤੇ ਉਸੇ ਵਿੱਚ ਤੁਸੀਂ ਵੀ ਆਤਮਾ ਦੇ ਦੁਆਰਾ ਪਰਮੇਸ਼ਰ ਦਾ ਨਿਵਾਸ ਸਥਾਨ ਹੋਣ ਲਈ ਇੱਕ ਸੰਗ ਉਸਾਰੇ ਜਾਂਦੇ ਹੋ।