Ephesians 2:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਦੀ ਦਇਆ ਕਿੰਨੀ ਵੱਡੀ ਹੈ ਅਤੇ ਉਹਨਾਂ ਦਾ ਪਿਆਰ ਕਿੰਨਾ ਮਹਾਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ
Punjabi ERV
ਪਰ ਪਰਮੇਸ਼ੁਰ ਨੇ ਜਿਹਡ਼ਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا اپنے رَحم دی دَولت نال اوس وڈّی مُحبّت دے سببّوں جیہڑی اوس ساڈے نال کِیتی۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਨੇ ਜਿਹੜਾ ਦਇਆ ਦਾ ਧਨੀ ਹੈ, ਆਪਣੇ ਉਸ ਮਹਾਨ ਪ੍ਰੇਮ ਦੇ ਕਾਰਨ ਜਿਸ ਨਾਲ ਉਸ ਨੇ ਸਾਨੂੰ ਪ੍ਰੇਮ ਕੀਤਾ,