Ephesians 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਮਸੀਹ ਯਿਸੂ ਦੇ ਨਾਲ ਸਾਨੂੰ ਜਿਊਂਦਾ ਕੀਤਾ ਅਤੇ ਸਵਰਗ ਵਿੱਚ ਉਹਨਾਂ ਦੇ ਨਾਲ ਬਿਠਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ
Punjabi ERV
ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉਠਾਇਆ ਅਤੇ ਸਾਨੂੰ ਉਸਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مسِیح یِسُوع وِچ رَلا کے اوہدے نال جوالیا تے اسمانی تھانواں اُتّے اوہدے نال بٹھایا۔
Punjabi Standard Bible (Punjabi Standard Bible) 2023
ਉਸੇ ਨੇ ਸਾਨੂੰ ਮਸੀਹ ਯਿਸੂ ਦੇ ਨਾਲ ਜਿਵਾਇਆ ਅਤੇ ਉਸ ਦੇ ਨਾਲ ਸਵਰਗੀ ਸਥਾਨਾਂ ਵਿੱਚ ਬਿਠਾਇਆ,