Ephesians 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਰਮਾਂ ਦਾ ਨਤੀਜਾ ਨਹੀਂ ਹੈ ਇਸ ਲਈ ਇਸ ਉੱਤੇ ਹੰਕਾਰ ਨਹੀਂ ਕੀਤਾ ਜਾ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ
Punjabi ERV
ਨਹੀਂ। ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹਡ਼ੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸਕਦਾ ਕਿ ਉਸਨੇ ਖੁਦ ਨੂੰ ਬਚਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا کمّاں دے سببّوں مِلی اے تاں جو کوئی فخر نا کرے۔
Punjabi Standard Bible (Punjabi Standard Bible) 2023
ਅਤੇ ਨਾ ਹੀ ਇਹ ਕੰਮਾਂ ਤੋਂ ਹੈ, ਤਾਂਕਿ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ।