Ephesians 3:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਮੈਂ ਪੌਲੂਸ, ਤੁਹਾਡੇ ਲਈ ਜੋ ਪਰਾਈਆਂ ਕੌਮਾਂ ਹੋ, ਮਸੀਹ ਯਿਸੂ ਦਾ ਕੈਦੀ ਹਾਂ । ਇਸੇ ਲਈ ਮੈਂ ਪਰਮੇਸ਼ਰ ਦੇ ਅੱਗੇ ਤੁਹਾਡੇ ਲਈ ਪ੍ਰਾਰਥਨਾ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਕਰਕੇ ਮੈਂ, ਪੌਲੁਸ, ਤੁਹਾਡੇ ਲਈ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਕੈਦੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਪੌਲੁਸ ਜੋ ਤੁਸਾਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ
Punjabi ERV
ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹਡ਼ੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے واسطے مَیں پَولُس جیہڑا تُساں غیر قوم والیاں دی خاطر مسِیح یِسُوع دا قیدی آں۔
Punjabi Standard Bible (Punjabi Standard Bible) 2023
ਇਸੇ ਕਾਰਨ ਮੈਂ ਪੌਲੁਸ ਤੁਹਾਡੇ ਪਰਾਈਆਂ ਕੌਮਾਂ ਦੇ ਨਮਿੱਤ ਮਸੀਹ ਯਿਸੂ ਦਾ ਕੈਦੀ ਹਾਂ,