Ephesians 3:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਇਸ ਯੁੱਗ ਵਿੱਚ ਕਲੀਸਿਯਾ ਦੇ ਦੁਆਰਾ ਪਰਮੇਸ਼ਰ ਦੀ ਬਹੁਗੁਣੀ ਬੁੱਧ, ਅਕਾਸ਼ੀ ਹਕੂਮਤਾਂ ਅਤੇ ਅਧਿਕਾਰੀਆਂ ਉੱਤੇ ਪ੍ਰਗਟ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਪਰਮੇਸ਼ਵਰ ਦੇ ਕਈ ਪ੍ਰਕਾਰ ਦਾ ਗਿਆਨ ਹੁਣ ਕਲੀਸਿਆ ਦੁਆਰਾ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪ੍ਰਗਟ ਕੀਤਾ ਜਾ ਸਕੇ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ
Punjabi ERV
ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵਖ-ਵਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸਨੂੰ ਕਲੀਸਿਯਾ ਦੇ ਕਾਰਣ ਜਾਨਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو ہُن کلِیسیا دی راہِیں خُدا دی طرح طرح دی حِکمت اوہناں حکُومت تے اختیار والیاں نُوں معلُوم ہو جائے۔ جیہڑے اسمانی تھانواں وِچ نیں۔
Punjabi Standard Bible (Punjabi Standard Bible) 2023
ਤਾਂਕਿ ਹੁਣ ਕਲੀਸਿਯਾ ਦੇ ਦੁਆਰਾ ਪਰਮੇਸ਼ਰ ਦੇ ਵੱਖ-ਵੱਖ ਤਰ੍ਹਾਂ ਦੇ ਗਿਆਨ ਨੂੰ ਉਨ੍ਹਾਂ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਗਟ ਕੀਤਾ ਜਾਵੇ ਜਿਹੜੇ ਅਕਾਸ਼ਾਂ ਵਿੱਚ ਹਨ।