Ephesians 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਸ ਅਨੰਤ ਉਦੇਸ਼ ਦੇ ਅਨੁਸਾਰ ਹੋਇਆ ਜੋ ਪਰਮੇਸ਼ਰ ਨੇ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਪੂਰਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਦੀਪਕ ਯੋਜਨਾ ਸੀ ਜੋ ਪਰਮੇਸ਼ਵਰ ਨੇ ਮਸੀਹ ਯਿਸ਼ੂ ਸਾਡੇ ਪ੍ਰਭੂ ਵਿੱਚ ਪੂਰਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ
Punjabi ERV
ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹਡ਼ੀ ਉਸਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ازلی اِرادے دے سببّوں جیہڑا اوس ساڈے خُداوند مسِیح یِسُوع وِچ کِیتا سی۔
Punjabi Standard Bible (Punjabi Standard Bible) 2023
ਇਹ ਉਸ ਸਦੀਪਕ ਇਰਾਦੇ ਦੇ ਅਨੁਸਾਰ ਹੈ ਜੋ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਠਾਣਿਆ ਸੀ।