Ephesians 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਵਿੱਚ ਅਤੇ ਉਹਨਾਂ ਵਿੱਚ ਆਪਣੇ ਵਿਸ਼ਵਾਸ ਦੇ ਰਾਹੀਂ ਹੁਣ ਅਸੀਂ ਨਿਡਰ ਹੋ ਕੇ ਪੂਰਨ ਭਰੋਸੇ ਦੇ ਨਾਲ ਪਰਮੇਸ਼ਰ ਦੇ ਕੋਲ ਜਾ ਸਕਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ
Punjabi ERV
ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਮ੍ਹਣੇ ਨਿਰਭੈ ਹੋਕੇ ਆ ਸਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸਕਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے وِچ سانُوں اوہدے اُتّے اِیمان رکھن نال دلیری تے بھروسے نال ڈھوئی اے۔
Punjabi Standard Bible (Punjabi Standard Bible) 2023
ਉਸੇ ਵਿੱਚ ਅਤੇ ਉਸੇ ਉੱਤੇ ਵਿਸ਼ਵਾਸ ਕਰਨ ਦੁਆਰਾ ਸਾਨੂੰ ਭਰੋਸੇ ਨਾਲ ਪਰਮੇਸ਼ਰ ਤੱਕ ਪਹੁੰਚ ਕਰਨ ਦੀ ਦਲੇਰੀ ਹੈ।