Ephesians 3:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਤੋਂ ਅਕਾਸ਼ ਅਤੇ ਧਰਤੀ ਦਾ ਹਰ ਪਰਿਵਾਰ ਆਪਣਾ ਨਾਂ ਪ੍ਰਾਪਤ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ
Punjabi ERV
ਧਰਤੀ ਅਤੇ ਸਵਰਤ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے ناں اُتّے زمین تے اسمان دِیاں سارِیاں ٹابریاں اکھواؤندیاں نیں۔
Punjabi Standard Bible (Punjabi Standard Bible) 2023
ਜਿਸ ਤੋਂ ਸਵਰਗ ਅਤੇ ਧਰਤੀ ਦੇ ਹਰੇਕ ਘਰਾਣੇ ਦਾ ਨਾਮ ਸੱਦਿਆ ਜਾਂਦਾ ਹੈ