Ephesians 3:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀ ਪਰਮੇਸ਼ਰ ਅੱਗੇ ਪ੍ਰਾਰਥਨਾ ਹੈ ਕਿ ਉਹ ਆਪਣੀ ਮਹਿਮਾ ਦੇ ਭੰਡਾਰ ਵਿੱਚੋਂ ਆਪਣੇ ਆਤਮਾ ਦੇ ਦੁਆਰਾ ਤੁਹਾਨੂੰ ਸਮਰੱਥਾ ਦੇਣ ਕਿ ਤੁਸੀਂ ਆਪਣੀ ਅੰਦਰੂਨੀ ਮਨੁੱਖਤਾ ਵਿੱਚ ਸਮਰੱਥਾ ਪ੍ਰਾਪਤ ਕਰੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ
Punjabi ERV
ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮੇ ਰਾਹੀਂ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوہ اپنے جلال دی دَولت دے سببّوں تُہانوں ایہہ بخشے پئی تُسی اوہدی رُوح توں اپنی اندرلی اِنسانِیّت وِچ چوکھے تگڑے ہو جاؤ۔
Punjabi Standard Bible (Punjabi Standard Bible) 2023
ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਬਖਸ਼ੇ ਕਿ ਤੁਸੀਂ ਉਸ ਦੇ ਆਤਮਾ ਦੁਆਰਾ ਆਪਣੇ ਅੰਦਰੂਨੀ ਮਨੁੱਖ ਵਿੱਚ ਸਮਰੱਥਾ ਪ੍ਰਾਪਤ ਕਰਕੇ ਬਲਵੰਤ ਹੋ ਜਾਓ