Ephesians 3:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਮਸੀਹ ਤੁਹਾਡੇ ਦਿਲਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰਨ । ਮੇਰੀ ਪ੍ਰਾਰਥਨਾ ਹੈ ਕਿ ਪਿਆਰ ਵਿੱਚ ਤੁਹਾਡੀਆਂ ਜੜ੍ਹਾਂ ਅਤੇ ਨੀਹਾਂ ਪੱਕੀਆਂ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ,
Punjabi Bible 2016 - ਪਵਿੱਤਰ ਬਾਈਬਲ O.V.
ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ
Punjabi ERV
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਨ ਜੋਡ਼ਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِیمان دی راہِیں مسِیح تُہاڈے دِلاں وِچ وَسّے پئی مُحبّت وِچ گڈ کے تے ٹُھک کے۔
Punjabi Standard Bible (Punjabi Standard Bible) 2023
ਅਤੇ ਵਿਸ਼ਵਾਸ ਦੇ ਦੁਆਰਾ ਮਸੀਹ ਤੁਹਾਡੇ ਦਿਲਾਂ ਵਿੱਚ ਵੱਸੇ ਤਾਂਕਿ ਤੁਸੀਂ ਪ੍ਰੇਮ ਵਿੱਚ ਜੜ੍ਹ ਫੜ ਕੇ ਅਤੇ ਸਥਿਰ ਹੋ ਕੇ