Ephesians 3:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚ ਇੰਨੀ ਸਮਰੱਥਾ ਹੋਵੇ ਕਿ ਤੁਸੀਂ ਪਰਮੇਸ਼ਰ ਦੇ ਸਾਰੇ ਲੋਕਾਂ ਦੇ ਨਾਲ ਮਿਲ ਕੇ ਉਹਨਾਂ ਦੇ ਪਿਆਰ ਦੀ ਚੌੜਾਈ, ਲੰਬਾਈ, ਉੱਚਾਈ ਅਤੇ ਡੂੰਘਾਈ ਨੂੰ ਜਾਣ ਸਕੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ
Punjabi ERV
ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸਕਣ ਦੀ ਸ਼ਕਤੀ ਰਖੋਂਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساریاں پاک لوکاں سَنے چنگی طرح معلُوم کر سکو۔ پئی اوہدی چوڑائی تے لمبائی تے اُچیائی تے ڈونگھیائی کِنی اے۔
Punjabi Standard Bible (Punjabi Standard Bible) 2023
ਸਭ ਸੰਤਾਂ ਸਮੇਤ ਚੰਗੀ ਤਰ੍ਹਾਂ ਸਮਝ ਸਕੋ ਕਿ ਉਸ ਦੇ ਪ੍ਰੇਮ ਦੀ ਚੌੜਾਈ, ਲੰਬਾਈ, ਉਚਾਈ ਅਤੇ ਡੂੰਘਾਈ ਕਿੰਨੀ ਹੈ