Ephesians 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਜ਼ਰੂਰ ਸੁਣ ਚੁੱਕੇ ਹੋ ਕਿ ਪਰਮੇਸ਼ਰ ਨੇ ਆਪਣੀ ਕਿਰਪਾ ਨਾਲ ਮੈਨੂੰ ਇਹ ਜ਼ਿੰਮੇਵਾਰੀ ਤੁਹਾਡੇ ਭਲੇ ਲਈ ਸੌਂਪੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਕੀਨਨ ਤੁਸੀਂ ਪਰਮੇਸ਼ਵਰ ਦੀ ਕਿਰਪਾ ਦੇ ਪ੍ਰਬੰਧ ਬਾਰੇ ਸੁਣਿਆ ਹੋਵੇਗਾ ਜੋ ਤੁਹਾਡੇ ਲਈ ਮੈਨੂੰ ਦਿੱਤੀ ਗਈ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ
Punjabi ERV
ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاید تُساں خُدا دے فضل دا ناں سُنیا ہوئے گا۔ جیہڑا تُہاڈے لئی مَینُوں مِلیا۔
Punjabi Standard Bible (Punjabi Standard Bible) 2023
ਪਰ ਤਦ, ਜੇ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਉਸ ਪ੍ਰਬੰਧ ਬਾਰੇ ਸੁਣਿਆ ਹੈ ਜੋ ਮੈਨੂੰ ਤੁਹਾਡੇ ਨਮਿੱਤ ਸੌਂਪਿਆ ਗਿਆ