Ephesians 3:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵੱਧੇਰੇ ਜ਼ਿਆਦਾ ਕਰ ਸੱਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸੱਕਦੇ ਹਾਂ ਜਾਂ ਉਸ ਬਾਰੇ ਸੋਚ ਸੱਕਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਉਹ ਪਰਮੇਸ਼ਰ ਜਿਹੜੇ ਆਪਣੀ ਉਸ ਸਮਰੱਥਾ ਨਾਲ ਜੋ ਸਾਡੇ ਵਿੱਚ ਕੰਮ ਕਰ ਰਹੀ ਹੈ ਸਾਡੇ ਮੰਗਣ ਅਤੇ ਸੋਚਣ ਤੋਂ ਵੀ ਵਧੇਰੇ ਕਰ ਸਕਦੇ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥਾ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਹ ਸਮਰੱਥਾ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ
Punjabi ERV
ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵਧੇਰੇ ਜ਼ਿਆਦਾ ਕਰ ਸਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸਕਦੇ ਹਾਂ ਜਾਂ ਉਸ ਬਾਰੇ ਸੋਚ ਸਕਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن جیہڑا اِنج قُدرت والا اے۔ پئی اوس قُدرت دے سببّوں جیہڑی ساڈے وِچ اثر کر دی اے۔ ساڈی درخواست تے خیال توں بُہت وَدّھ کر سکدا اے۔
Punjabi Standard Bible (Punjabi Standard Bible) 2023
ਹੁਣ ਉਹ ਜਿਹੜਾ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ, ਸਾਡੇ ਮੰਗਣ ਜਾਂ ਸੋਚਣ ਤੋਂ ਕਿਤੇ ਵਧਕੇ ਸਭ ਕੁਝ ਕਰ ਸਕਦਾ ਹੈ,