Ephesians 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਜੇਕਰ ਤੁਸੀਂ ਉਹ ਸਭ ਪੜ੍ਹੋਗੇ ਤਾਂ ਤੁਸੀਂ ਮਸੀਹ ਦੇ ਭੇਤ ਦੇ ਬਾਰੇ ਮੇਰੇ ਵਿਚਾਰ ਜਾਣ ਜਾਵੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੂੰ ਪੜ੍ਹ ਕੇ ਤੁਸੀਂ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਤੋਂ ਤੁਸੀਂ ਪੜ੍ਹ ਕੇ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ
Punjabi ERV
ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪਢ਼ੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہنُوں پڑھ کے تُسی معلُوم کر سکدے ہو۔ پئی مَیں مسِیح دا اوہ بھیت کِتّھوں تِیکر سمجھنا آں۔
Punjabi Standard Bible (Punjabi Standard Bible) 2023
ਉਸ ਨੂੰ ਪੜ੍ਹ ਕੇ ਤੁਸੀਂ ਮਸੀਹ ਦੇ ਉਸ ਭੇਤ ਦੇ ਵਿਖੇ ਮੇਰੇ ਗਿਆਨ ਨੂੰ ਸਮਝ ਸਕਦੇ ਹੋ